The Definitive Guide to punjabi status
The Definitive Guide to punjabi status
Blog Article
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ !! ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ !!?
?ਰੀਸ ਘੁੱਗੀਆਂ-ਕਟਾਰਾਂ ਦੀ ਹੁੰਦੀ ਆ ਬਾਜਾਂ ਦੀ ਨੀ
ਇੱਕ ਬਾਰ ਏਧਰ ਵੀ ਆਕੇ ਦੇਖ ਕੋਣ ਕਿਸਦਾ ਬਾਪ ਹੈ
ਉਹਨੂੰ ਖਾਸ ਲਿਖ ਦੇਣਾ, ਤੇ ਮੈਨੂੰ ਆਮ ਲਿਖ ਦੇਣਾ।
ਜਿੱਥੇ ਆਪਣੇ ਬਦਲ ਜਾਣ ਮੌਤ ਤਾਂ ਉਸਨੂੰ ਕਹਿੰਦੇ ਨੇ
ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ ਲਿਖ ਕਰ ਖੁਦਾ ਕੋ ਜੀਤ ਲੀਆ ???
ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ..ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ?
ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ.. ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨੀ ਰੱਖਦੀ ?
ਜੇ ਜੀ ਕੀਤਾ ਤਾਂ ਇੱਥੇ ਮਿਲ ਲੀ ਸੁਣਿਆ ਸਿਵਿਆ ‘ਚ ਕਦੇ ਮੇਲ ਨਹੀਂ ਹੁੰਦੇ
ਤੇਰੇ ਜਾਣ ਦੇ ਮਗਰੋਂ ਜੋ ਮੈਂ ਰਹਿ ਜਾਵਾਂਗਾ ਉਹ ਮੈਥੋਂ punjabi status ਤਾਂ ਨਹੀਂ ਸੰਭਲਦਾ,
ਤਾਂ ਮੇਰੇ ਦੇ ਦਿਲ 'ਚੋਂ ਹੁਣ ਤੱਕ ਤੂੰ ਗਈ ਕਿਉਂ ਨਹੀਂ!
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.! ??
ਚਿਹਰੇ ਉੱਤੇ ਰੱਖਕੇ ਹਾਸੇ ? ਜ਼ਿੰਦਗੀ ਜਿਉਣਾਂ ਸਿੱਖਗੇ ਆਂ?.
ਅੰਜਾਮ ਜੋ ਵੀ ਹੋਵੇ ਖੇਡ ਤਾਂ ਹੁਣ ਵੱਡੀ ਖੇਡਾਂ ਗੇ